Translate

ㅤㅤㅤㅤਜਦੋਂ ਬੱਚਾ ਪੈਦਾ ਹੁੰਦਾ ਹੈ ਤਾਂ ਸਾਰੇ ਕਹਿੰਦੇ ਹਨ :
ㅤㅤ
ㅤㅤਡੈਡੀ :ㅤㅤਇਹਦਾ ਨੱਕ ਤਾਂ ਮੇਰੇ ਤੇ ਗਿਆ ਆ
ㅤㅤਮਾਮਾ :ㅤㅤਇਹਦੀਆਂ ਅੱਖਾਂ ਤਾਂ ਮੇਰੇ ਤੇ ਗਈਆਂ ਆ
ㅤㅤ
ㅤㅤਭੂਆ :ㅤㅤਇਹਦੇ ਲਿਪਸ ਮੇਰੇ ਤੇ ਗਏ ਆ
ㅤㅤਨਾਨੀ :ㅤㅤਮੱਥਾ ਤਾਂ ਮੇਰੇ ਤੇ ਗਿਆ ਭਾਈ.
ㅤㅤ
ㅤਤੇ ਜਦੋਂ ਓਹੀ ਬੱਚਾ ਵੱਡਾ ਹੋਕੇ ਕੁੜੀਆਂ ਛੇੜਦਾ ਆ ਤਾਂ ਸਾਰੇ ਕਹਿੰਦੇ ਨੇ :
ㅤㅤ
ㅤㅤㅤㅤਪਤਾ ਨੀ ਕੰਜਰ ਦਾ ਕਿਹਦੇ ਤੇ ਗਿਆ ਆ :P

No comments:

Post a Comment

Follow me on Facebook